Breaking News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦਾ ਦੇਹਾਂਤ

0
6

ਇਸ ਵੇਲੇ ਦੀ ਅਹਿਮ ਅਤੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਦਸ ਦਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਾਹ ਦੀ ਬੀਮਾਰੀ ਨਾਲ ਜੂਝ ਰਹੇ ਸੀ ਅਤੇ ਬੀਤੇ ਦਿਨਾਂ ਤੋਂ ਉਹ ਫੋਰਟਿਸ ਹਸਪਤਾਲ ’ਚ ਇਲਾਜ ਅਧੀਨ ਸੀ।

ਦਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਸਨ। ਉਹ ਨੇ 95 ਸਾਲਾਂ ਦੀ ਉਮਰ ਵਿਚ ਆਪਣੇ ਆਖਰੀ ਸਾਹ ਲਏ ਹਨ।

    Leave feedback about this

    • Quality
    • Price
    • Service

    PROS

    +
    Add Field

    CONS

    +
    Add Field
    Choose Image
    Choose Video